ਯਸ਼ਵਾ Chapter 17 PANIRV Bible Verse Images

ਯਸ਼ਵਾ 17 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 17:1 (PANIRV)
Square Portrait Landscape 4K UHD
ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।

ਯਸ਼ਵਾ 17:2 (PANIRV)
Square Portrait Landscape 4K UHD
ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।

ਯਸ਼ਵਾ 17:3 (PANIRV)
Square Portrait Landscape 4K UHD
ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।

ਯਸ਼ਵਾ 17:4 (PANIRV)
Square Portrait Landscape 4K UHD
ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।

ਯਸ਼ਵਾ 17:5 (PANIRV)
Square Portrait Landscape 4K UHD
ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।

ਯਸ਼ਵਾ 17:6 (PANIRV)
Square Portrait Landscape 4K UHD
ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।

ਯਸ਼ਵਾ 17:7 (PANIRV)
Square Portrait Landscape 4K UHD
ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।

ਯਸ਼ਵਾ 17:8 (PANIRV)
Square Portrait Landscape 4K UHD
ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।

ਯਸ਼ਵਾ 17:9 (PANIRV)
Square Portrait Landscape 4K UHD
ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।

ਯਸ਼ਵਾ 17:10 (PANIRV)
Square Portrait Landscape 4K UHD
ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।

ਯਸ਼ਵਾ 17:11 (PANIRV)
Square Portrait Landscape 4K UHD
ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।

ਯਸ਼ਵਾ 17:12 (PANIRV)
Square Portrait Landscape 4K UHD
ਪਰ ਮਨੱਸ਼ੀ ਉਹਨਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀਂ ਵੱਸੇ ਰਹੇ।

ਯਸ਼ਵਾ 17:13 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।

ਯਸ਼ਵਾ 17:14 (PANIRV)
Square Portrait Landscape 4K UHD
ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।

ਯਸ਼ਵਾ 17:15 (PANIRV)
Square Portrait Landscape 4K UHD
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਬਹੁਤ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਜੰਗਲ ਨੂੰ ਕੱਟੋ ਅਤੇ ਉੱਥੇ ਤੁਸੀਂ ਫ਼ਰਿੱਜ਼ੀਆਂ ਅਤੇ ਰਫ਼ਾਈਆਂ ਦੀ ਧਰਤੀ ਵਿੱਚ ਜੰਗਲ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਇਫ਼ਰਾਈਮ ਦਾ ਪਰਬਤ ਤੰਗ ਹੈ।

ਯਸ਼ਵਾ 17:16 (PANIRV)
Square Portrait Landscape 4K UHD
ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।

ਯਸ਼ਵਾ 17:17 (PANIRV)
Square Portrait Landscape 4K UHD
ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਇਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ।

ਯਸ਼ਵਾ 17:18 (PANIRV)
Square Portrait Landscape 4K UHD
ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।

Available Bible Translations

American Standard Version (ASV)
Joshua 17 (ASV) »
King James Version (KJV)
Joshua 17 (KJV) »
GOD’S WORD® (GW)
Joshua 17 (GW) »
Berean Bible (BSB)
Joshua 17 (BSB) »
World English Bible (WEB)
Joshua 17 (WEB) »
French Bible (LSG)
Josué 17 (LSG) »
German Bible (LUTH1912)
Josua 17 (LUTH1912) »
Gujarati Bible (GUJIRV)
યહોશુઆ 17 (GUJIRV) »
Arabic Bible (AVD)
يَشُوع 17 (AVD) »
Hebrew Bible (HEB)
יהושע 17 (HEB) »
Portuguese Bible (BSL)
Joshua 17 (BSL) »
Vietnamese Bible (VIE)
Giô-sua 17 (VIE) »
Spanish Bible (RVA)
Josué 17 (RVA) »
Italian Bible (RIV)
Giosué 17 (RIV) »
Chinese Simplified (CUVS)
约 书 亚 记 17 (CUVS) »
Chinese Traditional (CUVT)
約 書 亞 記 17 (CUVT) »
Albanian Bible (ALB)
Jozueu 17 (ALB) »
Swedish Bible (SV1917)
Josua 17 (SV1917) »
Hungarian Bible (KAR)
Józsué 17 (KAR) »
Japanese Bible (JPN)
ヨシュア記 17 (JPN) »
Norwegian Bible (NORSK)
Josvas 17 (NORSK) »

ਯਸ਼ਵਾ (PANIRV) Chapter Selection

PANIRV Book Selection List