ਜ਼ਬੂਰ 113 PANIRV
ਜ਼ਬੂਰ Chapter 113 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
Square Portrait Landscape 4K UHD
ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
Square Portrait Landscape 4K UHD
ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
Square Portrait Landscape 4K UHD
ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
Square Portrait Landscape 4K UHD
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
Square Portrait Landscape 4K UHD
ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
Square Portrait Landscape 4K UHD
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Square Portrait Landscape 4K UHD
ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
Square Portrait Landscape 4K UHD
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।
Available Bible Translations
Psalms 113 (ASV) »
Psalms 113 (KJV) »
Psalms 113 (GW) »
Psalms 113 (BSB) »
Psalms 113 (WEB) »
Psaumes 113 (LSG) »
Psalm 113 (LUTH1912) »
भजन संहिता 113 (HINIRV) »
গীতমালা 113 (BENIRV) »
சங்கீதங்கள் 113 (TAMIRV) »
स्तोत्रसंहिता 113 (MARIRV) »
కీర్తన 113 (TELIRV) »
ગીતશાસ્ત્ર 113 (GUJIRV) »
ಕೀರ್ತನೆಗಳು 113 (KANIRV) »
اَلْمَزَامِيرُ 113 (AVD) »
תהלים 113 (HEB) »
Salmos 113 (BSL) »
Thánh Thi 113 (VIE) »
Salmos 113 (RVA) »
Salmi 113 (RIV) »
诗 篇 113 (CUVS) »
詩 篇 113 (CUVT) »
Psalmet 113 (ALB) »
Psaltaren 113 (SV1917) »
Псалтирь 113 (RUSV) »
Псалми 113 (UKR) »
Zsoltárok 113 (KAR) »
Псалми 113 (BULG) »
詩篇 113 (JPN) »
Salmene 113 (NORSK) »